.

"ਸ਼ਬਦੁ ਗੁਰੂ"

ਗਿਆਨੀ ਸੁਰਜੀਤ ਸਿੰਘ, ਸਿੱਖ ਮਿਸ਼ਨਰੀ, ਦਿੱਲੀ, ਪ੍ਰਿਂਸੀਪਲ ਗੁਰਮੱਤ ਐਜੂਕੇਸ਼ਨ ਸੈਂਟਰ, ਦਿੱਲੀ,

ਮੈਂਬਰ ਧਰਮ ਪ੍ਰਚਾਰ ਕ: ਦਿ: ਸਿ: ਗੁ: ਪ੍ਰ: ਕਮੇਟੀ, ਦਿੱਲੀ: ਫਾਊਂਡਰ (ਮੋਢੀ) ਸਿੱਖ ਮਿਸ਼ਨਰੀ ਲਹਿਰ ਸੰਨ ੧੯੫੬

"ਸਬਦਿ ਮਰੈ ਸੋ ਮਰਿ ਰਹੈ, ਫਿਰਿ ਮਰੈ ਨ ਦੂਜੀ ਵਾਰ" (ਪੰ: ੫੮)

"ਭਾਈ ਗੁਰ ਬਿਨੁ ਸਹਜੁ ਨ ਹੋਇ॥ ਸਬਦੈ ਹੀ ਤੇ ਸਹਜੁ ਊਪਜੈ, ਹਰਿ ਪਾਇਆ ਸਚੁ ਸੋਇ" (ਪੰ: ੬੮)

"ਜੋ ਜੋ ਪੀਵੈ, ਸੋ ਤ੍ਰਿਪਤਾਵੈ॥ ਅਮਰੁ ਹੋਵੈ, ਜੋ ਨਾਮ ਰਸੁ ਪਾਵੈ॥ ਨਾਮ ਨਿਧਾਨ ਤਿਸਹਿ ਪਰਾਪਤਿ, ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ" (ਪੰ: ੧੦੧)

"ਭੇਖ ਕਰੈ, ਗੁਰ ਸਬਦੁ ਨ ਕਮਾਏ, ਅੰਤਰਿ ਰੋਗੁ ਮਹਾ ਦੁਖੁ ਭਾਰੀ, ਬਿਸਟਾ ਮਾਹਿ ਸਮਾਹਾ ਹੇ" (ਪੰ: ੧੦੫)

"ਗੁਰੁ ਦਾਤਾ, ਗੁਰੁ ਹਿਵੈ ਘਰੁ, ਗੁਰੁ ਦੀਪਕੁ ਤਿਹੁ ਲੋਇ॥ ਅਮਰ ਪਦਾਰਥੁ ਨਾਨਕਾ, ਮਨਿ ਮਾਨਿਐ ਸੁਖੁ ਹੋਇ" (ਪੰ: ੧੩੭)

"ਅੰਧਿਆਰੈ ਦੀਪਕ ਆਨਿ ਜਲਾਏ, ਗੁਰ ਗਿਆਨਿ ਗੁਰੂ ਲਿਵ ਲਾਗੇ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ, ਘਰਿ ਵਸਤੁ ਲਹੀ ਮਨ ਜਾਗੇ" (ਪੰ: ੧੭੨)

ਗੁਰ ਕੀ ਸੇਵਾ ਸਬਦੁ ਵੀਚਾਰੁ, ਹਉਮੈ ਮਾਰੇ ਕਰਣੀ ਸਾਰੁ (ਪੰ: ੨੨੩)

"ਸਰਬ ਜੀਆ ਮਹਿ ਏਕੋ ਰਵੈ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ  ਸੋ ਬੂਝੈ ਜੋ ਸਤਿਗੁਰੁ ਪਾਏ॥ ਹਉਮੈ ਮਾਰੇ, ਗੁਰ ਸਬਦੇ ਪਾਏ" (ਪੰ: ੨੨੮)

"ਸਬਦੁ ਗੁਰੂ ਕਾ ਸਦ ਉਚਰਹਿ, ਜੁਗੁ ਜੁਗੁ ਵਰਤਾਵਣਹਾਰਾ" (ਪੰ: ੫੯੩)

"ਗੁਰ ਕੀ ਸੇਵਾ ਸਬਦੁ ਵੀਚਾਰੁ। ਹਉਮੈ ਮਾਰੇ ਕਰਣੀ ਸਾਰੁ" (ਪੰ: ੨੨੩)

"ਸਰਬ ਜੀਆ ਮਹਿ ਏਕੋ ਰਵੈ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ  ਸੋ ਬੂਝੈ, ਜੋ ਸਤਿਗੁਰੁ ਪਾਏ॥ ਹਉਮੈ ਮਾਰੇ, ਗੁਰ ਸਬਦੇ ਪਾਏ" (ਪੰ: ੨੨੮)

"ਤਿਹੁ ਲੋਕਾ ਮਹਿ ਸਬਦੁ ਰਵਿਆ ਹੈ, ਆਪੁ ਗਇਆ, ਮਨੁ ਮਾਨਿਆ" (ਪੰ: ੩੫੧)

"ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ, ਗੁਰ ਸਬਦੀ ਹਰਿ ਪਾਰਿ ਲੰਘਾਈ" (ਪੰ: ੩੫੩)

"ਸਬਦੇ ਮਨੁ ਤਨੁ ਨਿਰਮਲੁ ਹੋਆ, ਹਰਿ ਵਸਿਆ ਮਨਿ ਆਈ॥ ਸਬਦੁ ਗੁਰ ਦਾਤਾ, ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ" (ਪੰ: ੬੦੧)

"ਕਰਨ ਕਰਾਵਨ ਹਰਿ ਅੰਤਰਜਾਮੀ, ਜਨ ਅਪੁਨੇ ਕੀ ਰਾਖੈ॥ ਜੈ ਜੈ ਕਾਰੁ ਹੋਤੁ ਜਗ ਭੀਤਰਿ, ਸਬਦੁ ਗੁਰੂ ਰਸੁ ਚਾਖੈ" (ਪੰ: ੬੩੦)

"ਸਬਦੁ ਗੁਰ ਪੀਰਾ ਗਹਿਰ ਗੰਭੀਰਾ, ਬਿਨੁ ਸਬਦੈ ਜਗੁ ਬਉਰਾਨੰ" (ਪੰ: ੬੩੫)

"ਸੇਖਾ ਚਉਚਕਿਆ ਚਉਵਾਇਆ, ਏਹੁ ਮਨੁ ਇਕਤੁ ਘਰਿ ਆਣਿ॥ ਏਹੜ ਤੇਹੜ ਛਡਿ ਤੂ, ਗੁਰ ਕਾ ਸਬਦੁ ਪਛਾਣੁ॥ ਸਤਿਗੁਰ ਅਗੈ ਢਹਿ ਪਉ, ਸਭੁ ਕਿਛੁ ਜਾਣੈ ਜਾਣੁ" (ਪੰ: ੬੪੬)

"ਸਬਦੁ ਦੀਪਕੁ ਵਰਤੈ ਤਿਹੁ ਲੋਇ॥ ਜੋ ਚਾਖੈ ਸੋ ਨਿਰਮਲੁ ਹੋਇ॥ ਨਿਰਮਲ ਨਾਮਿ ਹਉਮੈ ਮਲੁ ਧੋਇ॥ ਸਾਚੀ ਭਗਤਿ, ਸਦਾ ਸੁਖੁ ਹੋਇ" (ਪੰ: ੬੬੪)

"ਗੁਰ ਕਾ ਬਚਨੁ ਬਸੈ ਜੀਅ ਨਾਲੇ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ, ਭਾਹਿ ਨ ਸਾਕੈ ਜਾਲੇ॥ ੧॥ ਰਹਾਉ॥" (ਪੰ: ੬੭੯)

"ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ, ਸਬਦੁ ਗੁਰੁ ਪਾਰਿ ਲੰਘਈਆ॥ ਜਮੁ ਜਾਗਾਤੀ ਨੇੜਿ ਨ ਆਵੈ, ਨਾ ਕੋ ਤਸਕਰੁ ਚੋਰੁ ਲਗਈਆ" (ਪੰ: ੮੩੩)

"ਗੁਰੁ ਮੇਰਾ ਗਿਆਨੁ, ਗੁਰੁ ਰਿਦੈ ਧਿਆਨੁ॥ ਗੁਰੁ ਗੋਪਾਲੁ ਪੁਰਖੁ ਭਗਵਾਨੁ॥ ਗੁਰ ਕੀ ਸਰਣਿ ਰਹਉ ਕਰ ਜੋਰਿ॥ ਗੁਰੂ ਬਿਨਾ ਮੈ ਨਾਹੀ ਹ+ਰ" (ਪੰ: ੮੬੪)

"ਸਬਦੁ ਗੁਰੂ ਕਾ ਸਦ ਉਚਰਹਿ, ਜੁਗੁ ਜੁਗੁ ਵਰਤਾਵਣਹਾਰਾ" (ਪੰ: ੫੯੩)

"ਤਤੁ ਨਿਰੰਜਨੁ ਜੋਤਿ ਸਬਾਈ, ਸੋਹੰ ਭੇਦੁ ਨ ਕੋਈ ਜੀਉ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ, ਨਾਨਕ ਗੁਰੁ ਮਿਲਿਆ ਸੋਈ ਜੀਉ" (ਪੰ: ੫੯੯)

"ਮਨ ਮੇਰੇ, ਗੁਰ ਸਬਦੀ ਹਰਿ ਪਾਇਆ ਜਾਇ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ, ਦਰਗਹ ਮਿਲੈ ਸਜਾਇ" (ਪੰ: ੬੦੦)

"ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ, ਸਬਦੁ ਗੁਰੁ ਪਾਰਿ ਲੰਘਈਆ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ" (ਪੰ: ੮੩੩)

"ਗੁਰੁ ਮੇਰਾ ਗਿਆਨੁ, ਗੁਰੁ ਰਿਦੈ ਧਿਆਨੁ॥ ਗੁਰੁ ਗੋਪਾਲੁ ਪੁਰਖੁ ਭਗਵਾਨੁ॥ ਗੁਰ ਕੀ ਸਰਣਿ ਰਹਉ, ਕਰ ਜੋਰਿ॥ ਗੁਰੂ ਬਿਨਾ ਮੈ ਨਾਹੀ ਹ+ਰ" (ਪੰ: ੮੬੪)

"ਗੁਰ ਕੈ ਸਬਦਿ ਹਉਮੈ ਬਿਖੁ ਮਾਰੈ, ਤਾਂ ਨਿਜ ਘਰ ਹੋਵੈ ਵਾਸੋ" (ਪੰ: ੯੪੦)

"ਕਵਣ ਮੂਲੁ ਕਵਣ ਮਤਿ ਵੇਲਾ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ" …."ਪਵਨ ਅਰੰਭੁ ਸਤਿਗੁਰ ਮਤਿ ਵੇਲਾ॥ ਸਬਦੁ ਗੁਰੂ, ਸੁਰਤਿ ਧੁਨਿ ਚੇਲਾ" (ਪੰ: ੯੪੩)

"ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ, ਜਹ ਦੇਖਾ ਤਹ ਸੋਈ" (ਪੰ: ੯੪੪)

"ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ, ਤ੍ਰਿਭਵਣ ਜੋਤਿ ਸੁ ਸਬਦਿ ਲਹੈ" (ਪੰ: ੯੪੫)

"ਗਿਆਨ ਵਿਹੂਣੀ ਭਵੈ ਸਬਾਈ॥ ਸਾਚਾ ਰਵਿ ਰਹਿਆ, ਲਿਵ ਲਾਈ॥ ਨਿਰਭਉ ਸਬਦੁ ਗੁਰੂ ਸਚੁ ਜਾਤਾ, ਜੋਤੀ ਜੋਤਿ ਮਿਲਾਇਦਾ" (ਪੰ: ੧੦੩੪)

"ਊਤਮ ਸਤਿਗੁਰ ਪੁਰਖ ਨਿਰਾਲੇ॥ ਸਬਦਿ ਰਤੇ, ਹਰਿ ਰਸਿ ਮਤਵਾਲੇ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ, ਪੂਰੈ ਭਾਗਿ ਮਿਲਾਇਦਾ" (ਪੰ: ੧੦੩੮)

"ਜਹ ਦੇਖਾ ਤਹ ਏਕੋ ਸੋਈ। ਦੂਜੀ ਦੁਰਮਤਿ ਸਬਦੇ ਖੋਈ" (ਪੰ: ੧੦੫੧)

"ਜਹ ਕਹ ਤਹ ਭਰਪੂਰੁ, ਸਬਦੁ ਦੀਪਕਿ ਦੀਪਾਯਉ" (ਪੰ: ੧੩੯੫)

"ਪਰ ਦਾਰਾ, ਪਰ ਧਨੁ, ਪਰ ਲੋਭਾ, ਹਉਮੈ ਬਿਖੈ ਬਿਕਾਰ॥ ਦੁਸਟ ਭਾਉ ਤਜਿ ਨਿੰਦ ਪਰਾਈ, ਕਾਮੁ ਕ੍ਰੋਧੁ ਚੰਡਾਰ॥ ੧॥ ਮਹਲ ਮਹਿ ਬੈਠੇ ਅਗਮ ਅਪਾਰ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ" (ਪੰ: ੧੨੫੬) ਸਮਾਪਤ-Self Learning Gurmat Lesson No.R 5O5-MG #

"ਸ਼ਬਦੁ ਗੁਰੂ"

#Including this Self Learning Gurmat Lesson No.R MG 5O5,,… R505 MG #

ਸਾਰੇ ਪੰਥਕ ਮਸਲਿਆਂ ਦਾ ਹੱਲ ਅਤੇ ਸੈਂਟਰ ਵੱਲੋਂ ਲਿਖੇ ਜਾ ਰਹੇ ਸਾਰੇ ‘ਗੁਰਮੱਤ ਪਾਠਾਂ’, ਪੁਸਤਕਾ ਤੇ ਹੁਣ ਗੁਰਮੱਤ ਸੰਦੇਸ਼ਾ ਵਾਲੀ ਅਰੰਭ ਹੋਈ ਲੜੀ, ਇਨ੍ਹਾਂ ਸਾਰਿਆਂ ਦਾ ਮਕਸਦ ਇਕੋ ਹੈ-ਤਾ ਕਿ ਹਰੇਕ ਸੰਬੰਧਤ ਪ੍ਰਵਾਰ ਅਰਥਾਂ ਸਹਿਤ ‘ਗੁਰੂ ਗ੍ਰੰਥ ਸਾਹਿਬ’ ਜੀ ਦਾ ਸਹਿਜ ਪਾਠ ਸਦਾ ਚਾਲੂ ਰਖ ਕੇ ਆਪਣੇ ਜੀਵਨ ਨੂੰ ਗੁਰਬਾਣੀ ਸੋਝੀ ਵਾਲਾ ਬਣਾਏ। ਅਰਥਾਂ ਲਈ ਦਸ ਭਾਗ ‘ਗੁਰੂ ਗ੍ਰੰਥ ਦਰਪਣ’ ਪ੍ਰੋ: ਸਾਹਿਬ ਸਿੰਘ ਜਾਂ ਚਾਰ ਭਾਗ ਸ਼ਬਦਾਰਥ ਲਾਹੇਵੰਦ ਹੋਵੇਗਾ ਜੀ।

For all the Self Learning Gurmat Lessons (Excluding Books) written by ‘Principal Giani Surjit Singh’ Sikh Missionary, Delhi-All the rights are reserved with the writer himself; but easily available in proper Deluxe Covers for

(1) Further Distribution within ‘Guru Ki Sangat’

(2) For Gurmat Stalls

(3) For Gurmat Classes & Gurmat Camps

with intention of Gurmat Parsar, at quite nominal printing cost i.e. mostly Rs 400/-(but in rare cases Rs. 450/-) per hundred copies (+P&P.Extra) From ‘Gurmat Education Centre, Delhi’, Postal Address- A/16 Basement, Dayanand Colony, Lajpat Nagar IV, N. Delhi-24

Ph 91-11-26236119, 46548789 ® Ph. 91-11-26487315 Cell 9811292808

Emails- [email protected] & [email protected]

web sites-

www.gurbaniguru.org

theuniqeguru-gurbani.com

gurmateducationcentre.com




.