.

“ਜੋਤਿ ਓਹਾ ਜੁਗਤਿ ਸਾਇ …”

ਭਾਗ-ਪੰਜਵਾਂ—ਭਾਗ ਚਾਰ ਤੋਂ ਅੱਗੇ

ਗਿਆਨੀ ਸੁਰਜੀਤ ਸਿੰਘ, ਸਿੱਖ ਮਿਸ਼ਨਰੀ, ਦਿੱਲੀ, ਪ੍ਰਿਂਸੀਪਲ ਗੁਰਮੱਤ ਐਜੂਕੇਸ਼ਨ ਸੈਂਟਰ, ਦਿੱਲੀ,

ਮੈਂਬਰ ਧਰਮ ਪ੍ਰਚਾਰ ਕ: ਦਿ: ਸਿ: ਗੁ: ਪ੍ਰ: ਕਮੇਟੀ, ਦਿੱਲੀ: ਫਾਊਂਡਰ (ਮੋਢੀ) ਸਿੱਖ ਮਿਸ਼ਨਰੀ ਲਹਿਰ ਸੰਨ 1956

“ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ” (ਪੰ: ੯੬੬)

“ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ” (ਪੰ: ੫੯੯ ਪਾ: ੧)

ਭਾਗ-ਪੰਜਵਾਂ (ਰਿਵਾ: ) —ਭਾਗ ਚਾਰ ਤੋਂ ਅੱਗੇ

ਉਪ੍ਰੰਤ ਭਾਈ ਗੁਰਦਾਸ ਜੀ ਦੀਆਂ ਰਚਨਾਵਾਂ `ਚ ਵੀ ਗੁਰੂ ਹਸਤੀਆਂ ਲਈ ਗੁਰੂ ਪਦ ਦੀ ਖੁੱਲੀ ਅਤੇ ਸਪਸ਼ਟ ਵਰਤੋਂ—

ਭਾਈ ਗੁਰਦਾਸ ਜੀ ਦੀ ਵਾਰ ੧/ਪਉ: ੨੭, ੪੫, ੪੬, ਵਾਰ ੩/ ਪਉ: ੨, ੧੨, ੧੩, ੨੦, ਵਾਰ ੧੩/ ਪਉ: ੨੫, ਵਾਰ ੨੦/ ਪਉ: ੧, ਵਾਰ ੨੪/ ਪਉ: ੨, ੨੫, ਵਾਰ ੩੮/ ਪਉ: ੨੦, ਵਾਰ ੩੯/ ਪਉ: ੨ `ਚ ਨੰਬਰਵਾਰ ਗੁਰੂ ਹਸਤੀਆਂ ਲਈ ਗੁਰੂ-ਪਦ ਦੀ ਸਪਸ਼ਟ ਅਤੇ ਖੁੱਲੀ ਵਰਤੋਂ:-

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ (੧-੨੭-੧)

ਜਿਉਂ ਕਰ ਸੂਰਜ ਨਿਕਲਿਆ ਤਾਰੇ ਛਪੇ ਅੰਧੇਰ ਪਲੋਆ॥ (੧-੨੭-੨)

ਮਾਰਿਆ ਸਿੱਕਾ ਜਗਤ ਵਿੱਚ ਨਾਨਕ ਨਿਰਮਲ ਪੰਥ ਚਲਾਯਾ॥ (੧-੪੫-੪)

ਥਾਪਿਆ ਲਹਿਣਾ ਜੀਂਵਦੇ ਗੁਰਿਆਈ ਸਿਰ ਛਤ੍ਰ ਫਿਰਾਯਾ॥ (੧-੪੫-੫)

ਜੋਤੀ ਜੋਤ ਮਿਲਾਇਕੈ ਸਤਿਗੁਰ ਨਾਨਕ ਰੂਪ ਵਟਾਯਾ॥ (੧-੪੫-੬)

ਲਖ ਨ ਕੋਈ ਸਕਈ ਆਚਰਜੇ ਆਚਰਜ ਦਿਖਾਯਾ॥ (੧-੪੫-੭)

ਕਾਯਾਂ ਪਲਟ ਸਰੂਪ ਬਣਾਯਾôõ(੧-੪੫-੮)

ਸੋ ਟਿਕਾ ਸੋ ਛਤ੍ਰ ਸਿਰ ਸੋਈ ਸਚਾ ਤਖਤ ਟਿਕਾਈ॥ (੧-੪੬-੧)

ਗੁਰ ਨਾਨਕ ਹੰਦੀ ਮੋਹਰ ਹਥ ਗੁਰ ਅੰਗਦ ਦੀ ਦੋਹੀ ਫਿਰਾਈ॥ (੧-੪੬-੨). .

ਲਹਿਣੇ ਪਾਈ ਨਾਨਕੋਂ ਦੇਣੀ ਅਮਰਦਾਸ ਘਰ ਆਈ॥ (੧-੪੬-੫)

ਗੁਰ ਬੈਠਾ ਅਮਰ ਸਰੂਪ ਹੋ ਗੁਰਮੁਖ ਪਾਈ ਦਾਤ ਇਲਾਹੀ॥ (੧-੪੬-੬)

ਗੁਰ ਚੇਲੇ ਰਹਿਰਾਸ ਅਲਖ ਅਭੇਉ ਹੈ॥ (੩-੨-੧)

ਗੁਰ ਚੇਲੇ ਸ਼ਾਬਾਸ਼ ਨਾਨਕ ਦੇਉ ਹੈ॥ (੩-੨-੨)

ਸਤਿਗੁਰ ਨਾਨਕ ਦੇਉ ਗੁਰਾਂ ਗੁਰ ਹੋਇਆ॥ (੩-੧੨-੧)

ਅੰਗਦ ਅਲਖ ਅਮੇਉ ਸਹਿਜ ਸਮੋਇਆ॥ (੩-੧੨-੨)

ਅਮਰਹੁ ਅਮਰ ਸਮੇਉ ਅਲਖ ਅਲੋਇਆ॥ (੩-੧੨-੩)

ਰਾਮ ਨਾਮ ਅਰਿ ਖੇਉ ਅੰਮ੍ਰਿਤ ਚੋਇਆ॥ (੩-੧੨-੪)

ਗੁਰ ਅਰਜਨ ਕਰ ਸੇਉ ਢੋਐ ਢੋਇਆ॥ (੩-੧੨-੫)

ਗੁਰ ਹਰਿ ਗੋਬਿੰਦ ਅਮੇਉ ਵਿਲੋਇ ਵਿਲੋਇਆ॥ (੩-੧੨-੬)

ਸੱਚਾ ਸਚ ਸੁਚੇਉ ਸਚ ਖਲੋਇਆ॥ (੩-੧੨-੭)

ਪਾਰਬ੍ਰਹਮ ਪੂਰਣ ਬ੍ਰਹਮ ਗੁਰ ਨਾਨਕ ਦੇਉ॥ (੧੩-੨੫-੧)

ਗੁਰ ਅੰਗਦ ਗੁਰ ਅੰਗ ਤੇ ਸਚ ਸ਼ਬਦ ਸਮੇਉ॥ (੧੩-੨੫-੨)

ਅਮਰਾ ਪਦ ਗੁਰੁ ਅੰਗਦਹੁੰ ਅਤਿ ਅਲਖ ਅਭੇਉ॥ (੧੩-੨੫-੩)

ਗੁਰ ਅਮਰਹੁੰ ਗੁਰੁ ਰਾਮਦਾਸ ਗਤਿ ਅਛਲ ਛਲੇਉ॥ (੧੩-੨੫-੪)

ਰਾਮਦਾਸ ਅਰਜਨ ਗੁਰੂ ਅਬਿਚਲ ਅਰਖੇਉ॥ (੧੩-੨੫-੫)

ਹਰਿਗੋਵਿੰਦ ਗੋਵਿੰਦ ਗੁਰੁ ਕਾਰਣ ਕਰਣੇਉ॥ ੨੫॥ ੧੩॥ (੧੩-੨੫-੬)

ਸਤਿਗੁਰ ਨਾਨਕ ਦੇਉ ਆਪ ਉਪਾਇਆ॥ (੨੦-੧-੨)

ਗੁਰ ਅੰਦਰ ਗੁਰਸਿਖੁ ਬਬਾਣੈ ਆਇਆ॥ (੨੦-੧-੩)

ਗੁਰਸਿਖੁ ਹੈ ਗੁਰ ਅਮਰ ਸਤਿਗੁਰ ਭਾਇਆ॥ (੨੦-੧-੪)

ਰਾਮਦਾਸੁ ਗੁਰਸਿਖੁ ਗੁਰੁ ਸਦਵਾਇਆ॥ (੨੦-੧-੫)

ਗੁਰੁ ਅਰਜਨੁ ਗੁਰਸਿਖੁ ਪਰਗਟੀ ਆਇਆ॥ (੨੦-੧-੬)

ਗੁਰਸਿਖੁ ਹਰ ਗੋਵਿੰਦ ਨ ਲੁਕੈ ਲੁਕਾਇਆ॥ ੧॥ (੨੦-੧-੭)

ਆਦਿ ਪੁਰਖੁ ਆਦੇਸੁ ਹੈ ਅਬਿਨਾਸੀ ਅਤਿ ਅਛਲ ਅਛੇਉ॥ (੨੪-੨-੬)

ਜਗਤੁ ਗੁਰੂ ਗੁਰੁ ਨਾਨਕ ਦੇਉ॥ ੨॥ (੨੪-੨-੭)

ਸਤਿਗੁਰ ਸਚਾ ਪਾਤਿਸਾਹੁ ਬੇਪਰਵਾਹੁ ਅਥਾਹੁ ਸਹਾਬਾ॥ (੨੪-੩-੧)

ਨਾਉ ਗਰੀਬ ਨਿਵਾਜੁ ਹੈ ਬੇਮੁਹਤਾਜ ਨ ਮੋਹੁ ਮੁਹਾਬਾ॥ (੨੪-੩-੨)

ਬੇਸੁਮਾਰੁ ਨਿਰੰਕਾਰੁ ਹੈ ਅਲਖ ਅਪਾਰੁ ਸਲਾਹ ਸਿਞਾਬਾ॥ (੨੪-੩-੩)

ਕਾਇਮੁ ਦਾਇਮੁ ਸਾਹਿਬੀ ਹਾਜਰੁ ਨਾਜਰੁ ਵੇਦ ਕਿਤਾਬਾ॥ (੨੪-੩-੪)

ਅਗਮੁ ਅਡੋਲੁ ਅਤੋਲੁ ਹੈ ਤੋਲਣਹਾਰੁ ਨ ਡੰਡੀ ਛਾਬਾ॥ (੨੪-੩-੫)

ਇਕੁ ਛਤਿ ਰਾਜੁ ਕਮਾਂਵਦਾ ਦੁਸਮਣੁ ਦੂਤੁ ਨ ਸੋਰ ਸਰਾਬਾ॥ (੨੪-੩-੬)

ਆਦਲੁ ਅਦਲੁ ਚਲਾਇਦਾ ਜਾਲਮੁ ਜੁਲਮੁ ਨ ਜੋਰ ਜਰਾਬਾ॥ (੨੪-੩-੭)

ਜਾਹਰ ਪੀਰ ਜਗਤੁ ਗੁਰੁ ਬਾਬਾ॥ ੩॥ (੨੪-੩-੮)

ਨਿਰੰਕਾਰੁ ਨਾਨਕ ਦੇਉ ਨਿਰੰਕਾਰਿ ਆਕਾਰ ਬਣਾਇਆ॥ (੨੪-੨੫-੧)

ਗੁਰੁ ਅੰਗਦੁ ਗੁਰੁ ਅੰਗ ਤੇ ਗੰਗਹੁ ਜਾਣੁ ਤਰੰਗ ਉਠਾਇਆ॥ (੨੪-੨੫-੨)

ਅਮਰਦਾਸੁ ਗੁਰੁ ਅੰਗਦਹੁ ਜੋਤਿ ਸਰੂਪ ਚਲਤੁ ਵਰਤਾਇਆ॥ (੨੪-੨੫-੩)

ਗੁਰੁ ਅਮਰਹੁ ਗੁਰੁ ਰਾਮਦਾਸੁ ਅਨਹਦ ਨਾਦਹੁ ਸਬਦੁ ਸੁਣਾਇਆ॥ (੨੪-੨੫-੪)

ਰਾਮਦਾਸਹੁ ਅਰਜਨੁ ਗੁਰੂ ਦਰਸਨੁ ਦਰਪਨਿ ਵਿਚਿ ਦਿਖਾਇਆ॥ (੨੪-੨੫-੫)

ਹਰਿਗੋਬਿੰਦ ਗੁਰ ਅਰਜਨਹੁ ਗੁਰੁ ਗੋਬਿੰਦ ਨਾਉ ਸਦਵਾਇਆ॥ (੨੪-੨੫-੬)

ਗੁਰ ਮੂਰਤਿ ਗੁਰ ਸਬਦੁ ਹੈ ਸਾਧਸੰਗਤਿ ਵਿਚਿ ਪਰਗਟੀ ਆਇਆ॥ (੨੪-੨੫-੭)

ਪੈਰੀ ਪਾਇ ਸਭ ਜਗਤੁ ਤਰਾਇਆ॥ òõòô(੨੪-੨੫-੮)

ਸਤਿਗੁਰ ਨਾਨਕ ਦੇਉ ਹੈ ਪਰਮੇਸਰੁ ਸੋਈ॥ (੩੮-੨੦-੧)

ਗੁਰੁ ਅੰਗਦੁ ਗੁਰੁ ਅੰਗ ਤੇ ਜੋਤੀ ਜੋਤਿ ਸਮੋਈ॥ (੩੮-੨੦-੨)

ਅੰਰਾਪਦੁ ਗੁਰੁ ਅੰਗਦਹੁੰ ਹੁਇ ਜਾਣੁ ਜਣੋਈ॥ (੩੮-੨੦-੩)

ਗੁਰੁ ਅਮਰਹੁੰ ਗੁਰ ਰਾਮਦਾਸ ਅੰਮ੍ਰਿਤ ਰਸੁ ਭੋਈ॥ (੩੮-੨੦-੪)

ਰਾਮਦਾਸਹੁੰ ਅਰਜਨ ਗੁਰੂ ਗੁਰੁ ਸਬਦ ਸਥੋਈ॥ (੩੮-੨੦-੫)

ਹਰਿਗੋਵਿੰਦ ਗੁਰੁ ਅਰਜਨਹੁੰ ਗੁਰੁ ਗੋਵਿੰਦੁ ਹੋਈ॥ (੩੮-੨੦-੬)

ਗੁਰਮੁਖਿ ਸੁਖਫਲ ਪਿਰਮ ਰਸੁ ਸਤਿਸੰਗ ਅਲੋਈ॥ (੩੮-੨੦-੭)

ਗੁਰੁ ਗੋਵਿੰਦਹੁੰ ਦੂਜਾ ਨਹੀ ਕੋਈ॥ ੨੦॥ ੩੮॥ (੩੮-੨੦-੮)

ਸਤਿਗੁਰ ਨਾਨਕ ਦੇਉ ਹੈ ਗੁਰੁ ਅੰਗਦੁ ਅੰਗਹੁਂ ਉਪਜਾਇਆ॥ (੩੯-੨-੭)

ਅੰਗਦ ਤੇ ਗੁਰੁ ਅਮਰਪਦ ਅੰਮ੍ਰਿਤ ਰਾਮ ਨਾਮੁ ਗੁਰੁ ਭਾਇਆ॥ (੩੯-੨-੮)

ਰਾਮਦਾਸ ਗੁਰੁ ਅਰਜਨ ਛਾਇਆ॥ ੨॥ (੩੯-੨-੯)

ਉਪ੍ਰੰਤ ਭਾ: ਸਾਹਿਬ ਦੇ ਕਬਿਤਾਂ `ਚ ਵੀ ਗੁਰੂ ਹਸਤੀਆਂ ਲਈ ਗੁਰੂ ਪਦ:-

ਸੋਰਠਾ: ਅਬਿਗਤਿ ਅਲਖ ਅਭੇਵ ਅਗਮ ਅੇਾਰ ਅਨੰਤ ਗੁਰ॥ (੨-੧)

ਸਤਿਗੁਰ ਨਾਨਕ ਦੇਵ ਪਾਰਬ੍ਰਹਮ ਪੂਰਨ ਬ੍ਰਹਮ॥ (੨-੨)

ਦੋਹਰਾ: ਅਗਮ ਅਪਾਰ ਅਨੰਤ ਗੁਰ ਅਬਿਗਤ ਅਲਖ ਅਭੇਵ॥ (੨-੩)

ਪਾਰਬ੍ਰਹਮ ਪੂਰਨ ਬ੍ਰਹਮ ਸਤਿਗੁਰ ਨਾਨਕਦੇਵ॥ (੨-੪)

ਛੰਦ: ਸਤਿਗੁਰ ਨਾਨਕ ਦੇਵ ਦੇਵ ਦੇਵੀ ਸਭ ਧਿਆਵਹਿ॥ (੨-੫)

ਸਮਾਪਤ-#Including this Self Learning Gurmat Lesson R-05 06 Part-V No.R M-506-Part-V..… R506- Part-V MG #

“ਜੋਤਿ ਓਹਾ ਜੁਗਤਿ ਸਾਇ …”

ਭਾਗ-ਪੰਜਵਾਂ- (ਰਿ) —ਭਾਗ ਚਾਰ ਤੋਂ ਅੱਗੇ

ਸਾਰੇ ਪੰਥਕ ਮਸਲਿਆਂ ਦਾ ਹੱਲ ਅਤੇ ਸੈਂਟਰ ਵੱਲੋਂ ਲਿਖੇ ਜਾ ਰਹੇ ਸਾਰੇ ‘ਗੁਰਮੱਤ ਪਾਠਾਂ’, ਪੁਸਤਕਾ ਤੇ ਹੁਣ ਗੁਰਮੱਤ ਸੰਦੇਸ਼ਾ ਵਾਲੀ ਅਰੰਭ ਹੋਈ ਲੜੀ, ਇਨ੍ਹਾਂ ਸਾਰਿਆਂ ਦਾ ਮਕਸਦ ਇਕੋ ਹੈ-ਤਾ ਕਿ ਹਰੇਕ ਸੰਬੰਧਤ ਪ੍ਰਵਾਰ ਅਰਥਾਂ ਸਹਿਤ ‘ਗੁਰੂ ਗ੍ਰੰਥ ਸਾਹਿਬ’ ਜੀ ਦਾ ਸਹਿਜ ਪਾਠ ਸਦਾ ਚਾਲੂ ਰਖ ਕੇ ਆਪਣੇ ਜੀਵਨ ਨੂੰ ਗੁਰਬਾਣੀ ਸੋਝੀ ਵਾਲਾ ਬਣਾਏ। ਅਰਥਾਂ ਲਈ ਦਸ ਭਾਗ ‘ਗੁਰੂ ਗ੍ਰੰਥ ਦਰਪਣ’ ਪ੍ਰੋ: ਸਾਹਿਬ ਸਿੰਘ ਜਾਂ ਚਾਰ ਭਾਗ ਸ਼ਬਦਾਰਥ ਲਾਹੇਵੰਦ ਹੋਵੇਗਾ ਜੀ।

For all the Self Learning Gurmat Lessons (Excluding Books) written by ‘Principal Giani Surjit Singh’ Sikh Missionary, Delhi-All the rights are reserved with the writer himself; but easily available in proper Deluxe Covers for

(1) Further Distribution within ‘Guru Ki Sangat’

(2) For Gurmat Stalls

(3) For Gurmat Classes & Gurmat Camps

with intention of Gurmat Parsar, at quite nominal printing cost i.e. mostly Rs 400/-(but in rare cases Rs. 450/-) per hundred copies (+P&P.Extra) From ‘Gurmat Education Centre, Delhi’, Postal Address- A/16 Basement, Dayanand Colony, Lajpat Nagar IV, N. Delhi-24

Ph 91-11-26236119, 46548789 ® Ph. 91-11-26487315 Cell 9811292808

Emails- [email protected] & [email protected]

web sites-

www.gurbaniguru.org

theuniqeguru-gurbani.com

gurmateducationcentre.com




.